ਹਲਕੇ ਦੇ ਸਰਵਓਤਮ ਕਾਰਗੁਜ਼ਾਰੀ ਵਾਲੇ ਸਕੂਲ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ : ਬਲਬੀਰ ਸਿੰਘ ਸਿੱਧੂ

      • ਐਸ. ਏ. ਐਸ. ਨਗਰ, 31 ਜਨਵਰੀ 2019: ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ ਦੇ ਸਰਕਾਰੀ ਸਕੂਲਾਂ ਦੇ ਨਤੀਜਿਆਂ ਦੀ ਤੁਲਨਾ ਕਰ ਕੇ ਸਰਵਓਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ ਸਕੂਲ ਨੂੰ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ ਦਿੱਤੀ ਜਾਵੇਗੀ। ਇਹ ਐਲਾਨ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ਼੍ਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਵਿਖੇ ਕਰਵਾਏ ਗਏ ਸਾਲਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।
        ਸ਼੍ਰੀ ਸਿੱਧੂ ਨੇ ਕਿਹਾ ਕਿ ਅੱਜ ਦਾ ਯੁੱਗ ਮੁਕਾਬਲੇ ਦਾ ਯੁੱਗ ਹੈ। ਸਰਕਾਰੀ ਸਕੂਲਾਂ ਦਾ ਪੱਧਰ ਪਬਲਿਕ ਸਕੂਲਾਂ ਦੇ ਮੁਕਾਬਲੇ ਵਿੱਚ ਉੱਚਾ ਕਰ ਕੇ ਉਨ•ਾਂ ਨੂੰ ਪਬਲਿਕ ਸਕੂਲਾਂ ਨਾਲੋਂ ਵੀ ਬਿਹਤਰ ਬਣਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਵੀ ਸਰਕਾਰੀ ਸਕੂਲਾਂ ਦਾ ਪੱਧਰ ਉਪਰ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ•ਾਂ ਸਰਕਾਰੀ ਹਾਈ ਸਕੂਲ ਮੌਲ਼ੀ ਬੈਦਵਾਣ ਦੇ ਸਟਾਫ ਨੂੰ ਸਾਲਾਨਾ ਸਮਾਗਮ ਕਰਵਾਉਣ 'ਤੇ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਅਜਿਹੇ ਸਲਾਨਾ ਸਮਾਗਮ ਕਰਵਾਉਣੇ ਚਾਹੀਦੇ ਹਨ ਕਿਉਂਕਿ ਇਨ•ਾਂ ਸਮਾਗਮਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਅਤੇ ਅਧਿਆਪਕਾਂ ਦੀ ਹੌਸਲਾ ਅਫਜ਼ਾਈ ਹੁੰਦੀ ਹੈ ਅਤੇ ਹੋਰਨਾਂ ਨੂੰ ਵੀ ਵਧੀਆ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ।
        ਉਨ•ਾਂ ਇਸ ਮੌਕੇ ਸਮਾਗਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਕੱਲ ਦਾ ਜ਼ਮਾਨਾ ਸਿਫਾਰਿਸ਼ ਦਾ ਨਹੀਂ ਰਿਹਾ। ਅੱਜ ਦੇ ਦੌਰ ਵਿੱਚ ਤੁਸੀਂ ਆਪਣੀ ਥਾਂ ਸਿਰਫ ਮੈਰਿਟ ਦੇ ਆਧਾਰ 'ਤੇ ਹੀ ਬਣਾ ਸਕਦੇ ਹੋ। ਉਨ•ਾਂ ਵਿਦਿਆਰਥੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਦਾਹਰਣ ਦਿੰਦਿਆਂ ਦੱਸਿਆ ਕਿ ਡਾ. ਮਨਮੋਹਨ ਸਿੰਘ ਨੇ ਗਰੀਬ ਪਰਿਵਾਰ ਵਿੱਚ ਜਨਮ ਲੈ ਕੇ ਦੀਵਿਆਂ ਦੀ ਰੋਸ਼ਨੀ ਵਿੱਚ ਪੜ• ਕੇ ਦੁਨੀਆਂ ਚ ਸਰਵੋਤਮ ਪ੍ਰਧਾਨ ਮੰਤਰੀ ਹੋਣ ਦਾ ਮੁਕਾਮ ਹਾਸਲ ਕੀਤਾ। ਉਚੀਆਂ ਸਖ਼ਸ਼ੀਅਤਾਂ ਦੇ ਜੀਵਨ ਤੋਂ ਪ੍ਰੇਰਣਾਂ ਲੈ ਕੇ ਬੱਚਿਆਂ ਨੂੰ ਵੀ ਲਗਨ ਅਤੇ ਮਿਹਨਤ ਨਾਲ ਪੜ•ਾਈ ਕਰ ਕੇ ਮੈਰਿਟ ਹਾਸਲ ਕਰਨ ਲਈ ਸਿਰਤੋੜ ਯਤਨ ਕਰਨੇ ਚਾਹੀਦੇ ਹਨ। ਉਨ•ਾਂ ਅਧਿਆਪਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਚੰਗਾ ਗੁਰੂ ਉਹੀ ਹੁੰਦਾ ਹੈ ਜੋ ਆਪਣੇ ਸ਼ਾਗਿਰਦ ਦੇ ਹੁਨਰ ਨੂੰ ਪਛਾਣ ਕੇ ਉਸਨੂੰ ਹੋਰ ਨਿਖਾਰਦਾ ਹੈ। ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ  ਵਿਦਿਆਰਥੀਆਂ ਅੰਦਰ ਲੁਕੇ ਟੈਲੈਂਟ ਨੂੰ ਪਛਾਣ ਕੇ ਉਸਨੂੰ ਹੋਰ ਨਿਖਾਰਨ ਅਤੇ ਇਸ ਹੁਨਰ ਦੇ ਬਲ 'ਤੇ ਉਨ•ਾਂ ਨੂੰ ਆਪਣਾ ਭਵਿੱਖ ਸੰਵਾਰਨ ਦੀ ਦਿਸ਼ਾ ਵੱਲ ਤੋਰਨ। 
        ਉਨ•ਾਂ ਇਸ ਮੌਕੇ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਣ ਨੂੰ ਸਮਾਰਟ ਸਕੂਲ ਬਣਾਉਣ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਬੁਨਿਆਦੀ ਢਾਂਚੇ ਲਈ ਹੋਰ ਫੰਡ ਦੇਣ ਦਾ ਵੀ ਭਰੋਸਾ ਦਿੱਤਾ। ਇਸ ਤੋਂ ਇਲਾਵਾ ਉਨ•ਾਂ ਮੈਂਬਰ ਰਾਜ ਸਭਾ ਸ਼੍ਰੀਮਤੀ ਅੰਬਿਕਾ ਸੋਨੀ ਦੇ ਐਮ. ਪੀ. ਲੈਂਡ ਫੰਡ ਵਿੱਚੋਂ ਜਿੰਮ ਲਈ ਗ੍ਰਾਂਟ ਦਿਵਾਉਣ ਦਾ ਵੀ ਐਲਾਨ ਕੀਤਾ। 
        ਸ਼੍ਰੀ ਸਿੱਧੂ ਵੱਲੋਂ ਇਸ ਸਕੂਲ ਦੀਆਂ ਦੋ ਵਿਦਿਆਰਥਣਾਂ ਦਾ ਮੈਰੀਟੋਰੀਅਸ ਸਕੂਲ ਵਿੱਚ ਦਾਖਲਾ ਹਾਸਲ ਕਰਨ ਤੇ ਸਨਮਾਨ ਕੀਤਾ ਗਿਆ ਇਸ ਤੋਂ ਇਲਾਵਾ ਜਿਥੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਅਤੇ ਓਲਡ ਸਟੂਡੈਂਟਸ ਦਾ ਸਨਮਾਨ ਵੀ ਕੀਤਾ ਗਿਆ । ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।
        ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਜ਼ਿਲ•ਾ ਸਿੱਖਿਆ ਅਫਸਰ (ਸੈ.ਸਿੱ) ਸ਼੍ਰੀ ਹਿੰਮਤ ਸਿੰਘ ਹੁੰਦਲ, ਭਗਤ ਸਿੰਘ ਨਾਮਧਾਰੀ, ਸਤਪਾਲ ਸਿੰਘ, ਕੁਲਦੀਪ ਸਿੰਘ ਸਿੱਧੂ, ਜੰਗ ਸਿੰਘ ਨਗਾਰੀ ਸਮੇਤ ਹੋਰ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਤੇ ਪਤਵੰਤੇ ਵੀ ਮੌਜੂਦ ਸਨ।

Videos
ਪੰਜਾਬ-ਚੰਡੀਗੜ੍
post-image
ਪੰਜਾਬ-ਚੰਡੀਗੜ੍

ਚੋਣ ਕਮਿਸ਼ਨ ਭਾਰਤ ਵੱਲੋਂ ਆਮ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਬੰਧੀ ਹੁਕਮ ਜਾਰੀ

ਚੋਣ ਕਮਿਸ਼ਨ ਭਾਰਤ ਵੱਲੋਂ ਆਮ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਬੰਧੀ ਹੁਕਮ ਜਾਰੀ
post-image
ਪੰਜਾਬ-ਚੰਡੀਗੜ੍

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਹੁਣ ਦੇਣੀ ਪਵੇਗੀ ਅਖਬਾਰਾਂ ਅਤੇ ਟੀ.ਵੀ.ਚੈਨਲਾਂ ਉਤੇ ਅਪਰਾਧੀ ਮਾਮਲਿਆਂ ਸਬੰਧੀ ਜਾਣਕਾਰੀ : ਸੀ.ਈ.ਉ ਪੰਜਾਬ

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਹੁਣ ਦੇਣੀ ਪਵੇਗੀ ਅਖਬਾਰਾਂ ਅਤੇ ਟੀ.ਵੀ.ਚੈਨਲਾਂ ਉਤੇ ਅਪਰਾਧੀ ਮਾਮਲਿਆਂ ਸਬੰਧੀ ਜਾਣਕਾਰੀ : ਸੀ.ਈ.ਉ ਪੰਜਾਬ
post-image
ਪੰਜਾਬ-ਚੰਡੀਗੜ੍

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ
post-image
ਪੰਜਾਬ-ਚੰਡੀਗੜ੍

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ
post-image
ਪੰਜਾਬ-ਚੰਡੀਗੜ੍

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ
post-image
ਪੰਜਾਬ-ਚੰਡੀਗੜ੍

ਹਰਿਆਣਾ ਦੇ ਫਤਿਹਾਬਾਅਦ ਜ਼ਿਲ੍ਹੇ ਦਾ ਧਨਾਢ ਆਪਣੀ ਮਹਿਲਾ ਮਿੱਤਰ ਨਾਲ 3 ਕਿੱਲੋ 400 ਗਰਾਮ ਅਫੀਮ ਸਮੇਤ ਕਾਬੂ

ਹਰਿਆਣਾ ਦੇ ਫਤਿਹਾਬਾਅਦ ਜ਼ਿਲ੍ਹੇ ਦਾ ਧਨਾਢ ਆਪਣੀ ਮਹਿਲਾ ਮਿੱਤਰ ਨਾਲ 3 ਕਿੱਲੋ 400 ਗਰਾਮ ਅਫੀਮ ਸਮੇਤ ਕਾਬੂ
post-image
ਪੰਜਾਬ-ਚੰਡੀਗੜ੍

ਹਲਕੇ ਦੇ ਸਰਵਓਤਮ ਕਾਰਗੁਜ਼ਾਰੀ ਵਾਲੇ ਸਕੂਲ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ : ਬਲਬੀਰ ਸਿੰਘ ਸਿੱਧੂ

ਹਲਕੇ ਦੇ ਸਰਵਓਤਮ ਕਾਰਗੁਜ਼ਾਰੀ ਵਾਲੇ ਸਕੂਲ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ : ਬਲਬੀਰ ਸਿੰਘ ਸਿੱਧੂ
post-image
ਪੰਜਾਬ-ਚੰਡੀਗੜ੍

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਲਈ ਪਹਿਲਕਦਮੀਆਂ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਲਈ ਪਹਿਲਕਦਮੀਆਂ ਦਾ ਐਲਾਨ
post-image
ਪੰਜਾਬ-ਚੰਡੀਗੜ੍

ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ-ਨਵਜੋਤ ਸਿੰਘ ਸਿੱਧੂ