ਮੋਦੀ ਸਰਕਾਰ ਦਾ ਅੰਤ੍ਰਿਮ ਬਜਟ, ਵਿੱਤ ਮੰਤਰੀ ਦੀ ਪੋਟਲੀ 'ਚ ਕੀ ?

ਨਵੀਂ ਦਿੱਲੀ, 31 ਫਰਵਰੀ 2019: ਕੇਂਦਰ ਸਰਕਾਰ ਦਾ ਅੰਤ੍ਰਿਮ ਬਜਟ ਅੱਜ ਸ਼ੁੱਕਰਵਾਰ ਨੂੰ ਪਾਰਲੀਮੈਂਟ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਾਲ ਨਿਰਧਾਰਤ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਰਿੰਦਰ ਮੋਦੀ ਸਰਕਾਰ ਦਾ ਇਹ ਆਖਰੀ ਅਤੇ ਛੇਵਾਂ ਬਜਟ ਹੋਵੇਗਾ। ਬਜਟ ਨੂੰ ਵਿੱਤ ਮੰਤਰੀ ਪਿਊਸ਼ ਗੋਇਲ ਦੁਆਰਾ ਪੇਸ਼ ਕੀਤਾ ਜਾਵੇਗਾ। ਪਿਛਲੇ ਹਫਤੇ ਰੇਲ ਮੰਤਰੀ ਪੀਊਸ਼ ਗੋਇਲ ਨੂੰ ਵਿੱਤ ਮੰਤਰਾਲੇ ਦਾ ਵਾਧੂ ਚਾਰਜ ਦਿੱਤਾ ਗਿਆ ਸੀ ਕਿਉਂਕਿ ਅਰੁਣ ਜੇਟਲੀ ਇਲਾਜ ਲਈ ਅਮਰੀਕਾ ਗਏ ਹੋਏ ਹਨ। 

ਐਫਐਮ ਇਕ ਅੰਤਰਿਮ ਬਜਟ ਪੇਸ਼ ਕਰਨਗੇ ਜਿਸ 'ਚ ਉਮੀਦ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਅਤੇ ਮੱਧ ਵਰਗ ਲਈ ਕੁਝ ਰਾਹਤ ਮਿਲੇਗੀ। 

Videos
ਮੇਨ ਪੇਜ-ਹੋਮ
post-image
ਮੇਨ ਪੇਜ-ਹੋਮ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ
post-image
ਮੇਨ ਪੇਜ-ਹੋਮ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ
post-image
ਮੇਨ ਪੇਜ-ਹੋਮ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ