ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਲਈ ਪਹਿਲਕਦਮੀਆਂ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਲਈ ਪਹਿਲਕਦਮੀਆਂ ਦਾ ਐਲਾਨ 
ਆਲੂ ਉਤਪਾਤਕਾਂ ਨੂੰ ਭਾੜੇ ਲਈ ਸਬਸਿਡੀ ਮੁਹੱਈਆ ਕਰਵਾਉਣ ਵਾਸਤੇ ਪੰਜਾਬ ਐਗਰੋ ਉਦਯੋਗ ਕਾਰਪੋਰੇਸ਼ਨ ਨੂੰ 5 ਕਰੋੜ ਰੁਪਏ ਜਾਰੀ
ਚੰਡੀਗੜ•, 2 ਫਰਵਰੀ:
ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਦਕਾਂ ਦੀ ਮਦਦ ਕਰਨ ਦੇ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਬਾਹਰ ਆਪਣੀ ਫਸਲ ਦੇ ਮੰਡੀਕਰਨ ਵਾਸਤੇ ਆਲੂ ਉਤਪਾਤਕਾਂ ਨੂੰ ਫਸਲ ਦੀ ਢੋਆ-ਢੁਆਈ ਵਾਸਤੇ ਸਬਸਿਡੀ ਮੁਹੱਈਆ ਕਰਵਾਉਣ ਵਾਸਤੇ 5 ਕਰੋੜ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ। 
ਆਲੂ ਉਤਪਾਤਕ ਕਿਸਾਨਾਂ ਦੇ ਸਮਰਥਨ ਵਿੱਚ ਸਿਲਸਿਲੇਵਾਰ ਕਦਮ ਚੁਕਣ ਦਾ ਐਲਾਨ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਆਲੂ ਉਤਪਾਦਕਾਂ ਦੀ ਮਦਦ ਵਾਸਤੇ ਹਰ ਸੰਭਵ ਕਦਮ ਚੁਕਣ ਲਈ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਉਹ ਆਪਣੀ ਫਸਲ ਦਾ ਵਧੀਆ ਭਾਅ ਪ੍ਰਾਪਤ ਕਰ ਸਕਣ। ਉਨ•ਾਂ ਨੇ ਭਾੜਾ ਸਬਸਿਡੀ ਦੀ ਮਦਦ ਨਾਲ ਆਲੂ ਦੀ ਫਸਲ ਦੀ ਬਰਾਮਦ ਵਾਸਤੇ ਕਦਮ ਚੁਕਣ ਲਈ ਵੀ ਸਬੰਧਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਇਸ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਐਗਰੋ ਉਦਯੋਗ ਕਾਰਪੋਰੇਸ਼ਨ ਨੂੰ ਢੋਆ-ਢੁਆਈ ਸਬੰਧੀ ਸਬਸਿਡੀ ਜਾਰੀ ਕਰ ਰਹੀ ਹੈ। 
ਮੁੱਖ ਮੰਤਰੀ ਨੇ ਮਿਡ-ਡੇ-ਮੀਲ ਅਤੇ ਆਂਗਣਵਾੜੀ ਵਿੱਚ ਤਿਆਰ ਕੀਤੇ ਜਾ ਰਹੇ ਭੋਜਨ ਵਿੱਚ ਵਰਤੋਂ ਲਈ ਕਿਸਾਨਾਂ ਤੋਂ ਆਲੂਆਂ ਦੀ ਸਿੱਧੀ ਖਰੀਦ ਕਰਨ ਵਾਸਤੇ ਸਕੂਲ ਸਿੱਖਿਆ ਅਤੇ ਜੇਲ• ਵਿਭਾਗਾਂ ਨੂੰ ਪਹਿਲਾਂ ਹੀ ਹੁਕਮ ਜਾਰੀ ਕੀਤੇ ਹੋਏ ਹਨ। ਕਿਸਾਨ ਭਾਈਚਾਰੇ ਦੀ ਕੋਈ ਵੀ ਮਦਦ ਕਰਨ ਵਿੱਚ ਕੇਂਦਰ ਸਰਕਾਰ ਦੇ ਅਸਫਲ ਰਹਿਣ ਦੇ ਨਤੀਜੇ ਵੱਜੋਂ ਆਲੂ ਉਤਪਾਤਕਾਂ ਦੇ ਸੰਕਟ ਵਿੱਚ ਘਿਰਣ 'ਤੇ ਮੁੱਖ ਮੰਤਰੀ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। 
ਪੰਜਾਬ ਵਿੱਚ ਹਰ ਸਾਲ ਤਕਰੀਬਨ ਇੱਕ ਲੱਖ ਹੈਕਟਅਰ ਰਕਬੇ 'ਤੇ ਆਲੂਆਂ ਦੀ ਬਿਜਾਈ ਕੀਤੀ ਜਾਂਦੀ ਹੈ ਜਿਸ ਨਾਲ ਤਕਰੀਬਨ 25 ਲੱਖ ਟਨ ਦਾ ਉਤਪਾਦਨ ਹੁੰਦਾ ਹੈ। ਪਿਛਲੇ ਤਿੰਨ ਸਾਲਾਂ ਤੋਂ ਆਲੂ ਦਾ ਭਾਅ ਘੱਟਣ ਕਾਰਨ ਆਲੂ ਉਤਪਾਦਕ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। 
ਮੁੱਖ ਮੰਤਰੀ ਨੇ ਆਲੂ ਉਤਪਾਤਕਾਂ ਦੀ ਮਦਦ ਵਾਸਤੇ ਉਦਯੋਗ ਤੋਂ ਵੀ ਸਮਰਥਨ ਦੀ ਮੰਗ ਕੀਤੀ ਹੈ। ਵਧੀਕ ਮੁੱਖ ਸਕੱਤਰ (ਵਿਕਾਸ) ਵਿਸ਼ਵਜੀਤ ਖੰਨਾ ਦੇ ਅਨੁਸਾਰ ਇਸਕੋਨ, ਬਾਲਾਜੀ ਫੂਡਜ਼ ਲਿ. ਅਤੇ ਗੋਦਰੇਜ ਟਾਈਸਨ ਫੂਡਜ਼ ਲਿ. ਨਾਂ ਦੇ ਆਲੂ ਪ੍ਰਾਸੈਸਿੰਗ ਦੇ 2 ਪਲਾਂਟ ਛੇਤੀ ਹੀ ਆਲੂਆਂ ਦੀ ਪ੍ਰਾਸੈਸਿੰਗ ਸ਼ੁਰੂ ਕਰ ਦੇਣਗੇ। ਇਨ•ਾਂ ਦਾ ਟੀਚਾ ਇਸ ਸੀਜ਼ਨ ਦੌਰਾਨ ਤਕਰੀਬਨ 35000 ਟਨ ਦੀ ਪ੍ਰਾਸੈਸਿੰਗ ਕਰਨ ਦਾ ਹੈ। 

Videos
ਪੰਜਾਬ-ਚੰਡੀਗੜ੍
post-image
ਪੰਜਾਬ-ਚੰਡੀਗੜ੍

ਚੋਣ ਕਮਿਸ਼ਨ ਭਾਰਤ ਵੱਲੋਂ ਆਮ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਬੰਧੀ ਹੁਕਮ ਜਾਰੀ

ਚੋਣ ਕਮਿਸ਼ਨ ਭਾਰਤ ਵੱਲੋਂ ਆਮ ਚੋਣਾਂ ਦੇ ਮੱਦੇਨਜ਼ਰ ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਸਬੰਧੀ ਹੁਕਮ ਜਾਰੀ
post-image
ਪੰਜਾਬ-ਚੰਡੀਗੜ੍

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਹੁਣ ਦੇਣੀ ਪਵੇਗੀ ਅਖਬਾਰਾਂ ਅਤੇ ਟੀ.ਵੀ.ਚੈਨਲਾਂ ਉਤੇ ਅਪਰਾਧੀ ਮਾਮਲਿਆਂ ਸਬੰਧੀ ਜਾਣਕਾਰੀ : ਸੀ.ਈ.ਉ ਪੰਜਾਬ

ਅਪਰਾਧੀ ਪਿਛੋਕੜ ਵਾਲੇ ਉਮੀਦਵਾਰ ਨੂੰ ਹੁਣ ਦੇਣੀ ਪਵੇਗੀ ਅਖਬਾਰਾਂ ਅਤੇ ਟੀ.ਵੀ.ਚੈਨਲਾਂ ਉਤੇ ਅਪਰਾਧੀ ਮਾਮਲਿਆਂ ਸਬੰਧੀ ਜਾਣਕਾਰੀ : ਸੀ.ਈ.ਉ ਪੰਜਾਬ
post-image
ਪੰਜਾਬ-ਚੰਡੀਗੜ੍

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ

ਭਰਤ ਇੰਦਰ ਸਿੰਘ ਚਾਹਲ ਨੇ ਸ਼ੂਟਿੰਗ ਚੈਂਪੀਅਨਸ਼ਿਪ ਵਿੱਚ ਦੋ ਤਮਗੇ ਜਿੱਤਣ ਵਾਲੇ ਏ.ਐਸ.ਆਈ. ਜਸਵੀਰ ਸਿੰਘ ਨੂੰ ਸਨਮਾਨਿਆ
post-image
ਪੰਜਾਬ-ਚੰਡੀਗੜ੍

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ

ਪੰਜਾਬ ਸਰਕਾਰ ਵੱਲੋਂ ਐਸ.ਸੀ./ਬੀ.ਸੀ./ਬੀ.ਪੀ.ਐਲ. ਪਰਿਵਾਰਾਂ ਲਈ ਬਿਜਲੀ ਦੀਆਂ 3000 ਯੂਨਿਟਾਂ ਦੀ ਸਾਲਾਨਾ ਉਪਰਲੀ ਹੱਦ ਖਤਮ ਕਰਨ ਦਾ ਫ਼ੈਸਲਾ
post-image
ਪੰਜਾਬ-ਚੰਡੀਗੜ੍

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ

ਕੈਪਟਨ ਅਮਰਿੰਦਰ ਵੱਲੋਂ ਉਦਯੋਗ ਨੂੰ ਗੈਰ ਜ਼ਰੂਰੀ ਨੋਟਿਸ ਜਾਰੀ ਕਰਨ ਵਿਰੁੱਧ ਕਰ ਤੇ ਆਬਕਾਰੀ ਵਿਭਾਗ ਖਿਲਾਫ ਸਖਤ ਕਾਰਵਾਈ ਦੀ ਚੇਤਾਵਨੀ
post-image
ਪੰਜਾਬ-ਚੰਡੀਗੜ੍

ਹਰਿਆਣਾ ਦੇ ਫਤਿਹਾਬਾਅਦ ਜ਼ਿਲ੍ਹੇ ਦਾ ਧਨਾਢ ਆਪਣੀ ਮਹਿਲਾ ਮਿੱਤਰ ਨਾਲ 3 ਕਿੱਲੋ 400 ਗਰਾਮ ਅਫੀਮ ਸਮੇਤ ਕਾਬੂ

ਹਰਿਆਣਾ ਦੇ ਫਤਿਹਾਬਾਅਦ ਜ਼ਿਲ੍ਹੇ ਦਾ ਧਨਾਢ ਆਪਣੀ ਮਹਿਲਾ ਮਿੱਤਰ ਨਾਲ 3 ਕਿੱਲੋ 400 ਗਰਾਮ ਅਫੀਮ ਸਮੇਤ ਕਾਬੂ
post-image
ਪੰਜਾਬ-ਚੰਡੀਗੜ੍

ਹਲਕੇ ਦੇ ਸਰਵਓਤਮ ਕਾਰਗੁਜ਼ਾਰੀ ਵਾਲੇ ਸਕੂਲ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ : ਬਲਬੀਰ ਸਿੰਘ ਸਿੱਧੂ

ਹਲਕੇ ਦੇ ਸਰਵਓਤਮ ਕਾਰਗੁਜ਼ਾਰੀ ਵਾਲੇ ਸਕੂਲ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ ਗ੍ਰਾਂਟ : ਬਲਬੀਰ ਸਿੰਘ ਸਿੱਧੂ
post-image
ਪੰਜਾਬ-ਚੰਡੀਗੜ੍

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਲਈ ਪਹਿਲਕਦਮੀਆਂ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੂਬੇ ਦੇ ਸੰਕਟ ਵਿੱਚ ਘਿਰੇ ਆਲੂ ਉਤਪਾਤਕਾਂ ਲਈ ਪਹਿਲਕਦਮੀਆਂ ਦਾ ਐਲਾਨ
post-image
ਪੰਜਾਬ-ਚੰਡੀਗੜ੍

ਪੰਜਾਬ ਸਰਕਾਰ ਵੱਲੋਂ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ-ਨਵਜੋਤ ਸਿੰਘ ਸਿੱਧੂ