ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ

ਦਿਨਕਰ ਗੁਪਤਾ ਪੰਜਾਬ ਪੁਲਿਸ ਦੇ ਨਵੇਂ ਮੁਖੀ, ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਨੂੰ ਪ੍ਰਵਾਨਗੀ
ਚੰਡੀਗੜ•, 7 ਫਰਵਰੀ:
1987 ਬੈਚ ਦੇ ਆਈ.ਪੀ.ਐਸ. ਅਧਿਕਾਰੀ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਦਾ ਡਾਇਰੈਕਟਰ ਜਨਰਲ ਨਿਯੁਕਤ ਕੀਤਾ ਗਿਆ। 
ਉਹ ਸੁਰੇਸ਼ ਅਰੋੜਾ ਦੀ ਥਾਂ ਪੰਜਾਬ ਦੇ ਡੀ.ਜੀ.ਪੀ. ਬਣੇ ਹਨ ਜੋ ਪਿਛਲੇ ਸਾਲ 30 ਸਤੰਬਰ ਨੂੰ ਸੇਵਾ ਮੁਕਤੀ ਤੋਂ ਬਾਅਦ ਸੇਵਾਕਾਲ ਦੇ ਵਾਧੇ 'ਤੇ ਸਨ। ਦਿਨਕਰ ਗੁਪਤਾ ਦੀ ਨਿਯੁਕਤੀ ਨੂੰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦਿੱਤੀ। 
ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ ਦਿਨਕਰ ਗੁਪਤਾ ਆਪਣੇ ਬੈਚ ਦੇ ਤਿੰਨਾਂ ਅਧਿਕਾਰੀਆਂ ਤੋਂ ਸਭ ਤੋਂ ਸੀਨੀਅਰ ਸਨ ਜਿਨ•ਾਂ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਯੂ.ਪੀ.ਐਸ.ਸੀ. ਨੇ ਇਸ ਉੱਚ ਅਹੁਦੇ ਦੀ ਨਿਯੁਕਤੀ ਲਈ ਸੂਚੀ ਵਿੱਚ ਸ਼ਾਮਲ ਕੀਤਾ ਸੀ। ਇਸ ਤੋਂ ਪਹਿਲਾਂ ਦਿਨਕਰ ਗੁਪਤਾ ਡੀ.ਜੀ.ਪੀ. ਇੰਟੈਲੀਜੈਂਸ ਪੰਜਾਬ ਤਾਇਨਾਤ ਸਨ ਜੋ ਪੰਜਾਬ ਸਟੇਟ ਇੰਟੈਲੀਜੈਂਸ ਵਿੰਗ, ਸਟੇਟ ਐਂਟੀ ਟੈਰੋਰਿਸਟ ਸਕਵਾਇਡ (ਏ.ਟੀ.ਐਸ.) ਅਤੇ ਆਰਗੇਨਾਇਜ਼ਡ ਕ੍ਰਾਈਮ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਦੀ ਸਿੱਧੀ ਨਿਗਰਾਨੀ ਕਰਦਾ ਹੈ। 
ਤਜਰਬੇਕਾਰ ਅਧਿਕਾਰੀ ਦਿਨਕਰ ਗੁਪਤਾ ਨੂੰ ਕੇਂਦਰ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਪੱਧਰ ਦੀ ਅਸਾਮੀ ਲਈ ਨਿਯੁਕਤੀ ਵਾਸਤੇ 26.04.2018

Videos
ਮੇਨ ਪੇਜ-ਹੋਮ
post-image
ਮੇਨ ਪੇਜ-ਹੋਮ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ

ਬੈਂਕਾਂ ਅਤੇ ਸਰਕਾਰੀ ਵਿਭਾਗਾਂ ਵੱਲੋਂ ਕਰਜ਼ਾ ਸੰਭਾਵਨਾਵਾਂ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਦਾ ਰਹੇਗਾ ਸਹਿਯੋਗ: ਸੁਖਜਿੰਦਰ ਸਿੰਘ ਰੰਧਾਵਾ
post-image
ਮੇਨ ਪੇਜ-ਹੋਮ

ਪੰਜਾਬ ਸਰਕਾਰ ਵੱਲੋਂ ਸਿੱਖਿਆ, ਤਕਨੀਕੀ ਸਿਖਲਾਈ ਅਤੇ ਹੁਨਰ ਵਿਕਾਸ ਪਹਿਲਕਦਮਿਆਂ ਬਾਰੇ ਕੈਨੇਡਾ ਦੇ ਐਲਬਰਟਾ ਸੂਬੇ ਨਾਲ ਸਮਝੌਤੇ 'ਤੇ ਸਹੀ