ਸਿੱਖ ਰਹਿਤ ਮਰਿਆਦਾ ਦੀ ਪਾਲਣਾ ਨਾ ਕਰਨ ਵਾਲਿਆਂ ਨੂੰ ਜੱਥੇਦਾਰ ਨਿਯਮ ਕਮੇਟੀ ਤੋਂ ਹਟਾਇਆ ਜਾਵੇ: ਗਲੋਬਲ ਸਿੱਖ ਕੌਂਸਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਅਪੀਲ
ਪੰਥਕ ਮਸਲਿਆਂ ਨੂੰ ਹੋਰ ਬਾਰੀਕਬੀਨੀ ਨਾਲ ਵਿਚਾਰਨ ਲਈ ਵਿਦੇਸ਼ਾਂ ਦੇ ਸਿੱਖ ਨੁਮਾਇੰਦਿਆਂ ਨੂੰ ਵੀ ਕੀਤਾ ਜਾਵੇ ਕਮੇਟੀ ਵਿੱਚ ਸ਼ਾਮਲ ਚੰਡੀਗੜ੍ਹ 1 ਜੁਲਾਈ, 2025 : ਆਲਮੀ ਪੱਧਰ ਦੀਆਂ ਵੱਖ-ਵੱਖ ਸਿੱਖ ਸੰਸਥਾਵਾਂ…