ਗੁਕੇਸ਼ ਕੈਂਡੀਡੇਟਸ ਮੁਕਾਬਲਾ ਜਿੱਤ ਕੇ ਵਿਸ਼ਵ ਚੈਸ ਚੈਂਪੀਅਨਸ਼ਿਪ ’ਚ ਸਭ ਤੋਂ ਛੋਟੀ ਉਮਰ ਦਾ ਮੁਕਾਬਲੇਬਾਜ਼ ਬਣਿਆ
ਟੋਰਾਂਟੋ : ਭਾਰਤ ਦੇ 17 ਸਾਲਾ ਗ੍ਰੈਂਡਮਾਸਟਰ ਡੀ. ਗੁਕੇਸ਼ ਨੇ ਕੈਂਡੀਡੇਟਸ ਸ਼ਤਰੰਜ ਟੂਰਨਾਮੈਂਟ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ ਤੇ ਵਿਸ਼ਵ ਚੈਂਪੀਅਨਸ਼ਿਪ ਖ਼ਿਤਾਬ ਲਈ ਸਭ ਤੋਂ ਘੱਟ ਉਮਰ ਦਾ ਚੈਲੇਂਜਰ…









