ਪੰਜਾਬ ਸਰਕਾਰ ਵਿਸਾਖੀ ਮੌਕੇ ਵਿਧਾਨ ਸਭਾ ਦੇ ਇਜਲਾਸ ‘ਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਕਰੇਗੀ ਸੋਧ
ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ ‘ਚ ਸੋਧ ਲਈ ਹੋਵੇਗਾ ਵਿਸ਼ੇਸ਼ ਸੈਸ਼ਨ ਬੇਅਦਬੀ’ ਵਿਰੋਧੀ ਕਾਨੂੰਨ ਲਿਆਉਣ ਲਈ ਸਮਾਜ ਨਾਲ ਸਲਾਹ-ਮਸ਼ਵਰਾ ਜਾਰੀ ਅੰਮ੍ਰਿਤਸਰ, 21 ਮਾਰਚ 2026 (ਚੜਦੀਕਲਾ ਬਿਊਰੋ) :…









