ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
ਅੰਮ੍ਰਿਤਸਰ, 3 ਨਵੰਬਰ, 2025 (ਚੜਦੀਕਲਾ ਬਿਊਰੋ) – ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਸਿਖਰਲੀ ਸਿੱਖ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਵਜੋਂ ਚੁਣੇ ਗਏ ਹਨ। ਧਾਮੀ…









