ਹੈੱਡ ਗ੍ਰੰਥੀ ਦੇ ਅਹੁਦੇ ਲਈ ਗਿਆਨੀ ਰਘਬੀਰ ਸਿੰਘ ਵੱਲੋਂ SGPC ਖ਼ਿਲਾਫ਼ ਹਾਈਕੋਰਟ ਚ ਪਟੀਸ਼ਨ ਦਾਖਲ
ਸ੍ਰੀ ਦਰਬਾਰ ਸਾਹਿਬ ਦੇ ਅਹੁਦੇ ਖਾਤਰ ਅਦਾਲਤ ਵਿੱਚ ਚੁਣੌਤੀ ਦੇਣ ਲਈ ਸਰਨਾ ਵੱਲੋਂ ਸਖ਼ਤ ਨਿੰਦਾ ਅੰਮ੍ਰਿਤਸਰ 29 ਜੂਨ, 2025 (ਚੜ੍ਹਦੀਕਲਾ ਬਿਊਰੋ) ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ…