ਹਟਾਏ ਜਾਣ ਪਿੱਛੋਂ ਗਿਆਨੀ ਰਘਬੀਰ ਸਿੰਘ ਦਾ ਪ੍ਰਤੀਕਰਮ ਤੇ ਗੁਰੂ ਦੀ ਰਜ਼ਾ ‘ਚ ਅਟੁੱਟ ਵਿਸ਼ਵਾਸ ਪ੍ਰਗਟਾਇਆ
ਅੰਮ੍ਰਿਤਸਰ, 8 ਮਾਰਚ 2025, ਨਾਨਕਸ਼ਾਹੀ 25 ਫੱਗਣ, ਸੰਮਤ 556, (ਚੜਦੀਕਲਾ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਵਿੱਚ ਇੱਕ ਮਹੱਤਵਪੂਰਨ ਫੈਸਲਾ ਲੈੰਦਿਆਂ ਗਿਆਨੀ…